ਰਾਜੋਆਣਾ ਦੀ ਰਹਿਮ ਪਟੀਸ਼ਨ ’ਤੇ ਸੁਪਰੀਮ ਕੋਰਟ ਦੀ ਰਾਸ਼ਟਰਪਤੀ ਨੂੰ ਅਪੀਲ

ਸੁਪਰੀਮ ਕੋਰਟ ਨੇ ਭਾਰਤ ਦੇ ਰਾਸ਼ਟਰਪਤੀ ਦੇ ਸਕੱਤਰ ਨੂੰ ਅਪੀਲ ਕੀਤੀ ਹੈ ਕਿ ਸਜ਼ਾ-ਏ-ਮੌਤ ਦੇ ਕੈਦੀ ਬਲਵੰਤ ਸਿੰਘ ਰਾਜੋਆਣਾ ਦੀ ਰਹਿਮ ਦੀ ਅਪੀਲ ਦਾ ਮਾਮਲਾ ਦੋ ਹਫ਼ਤਿਆਂ ਦੇ ਅੰਦਰ-ਅੰਦਰ ਰਾਸ਼ਟਰਪਤੀ ਦੇ ਸਾਹਮਣੇ ਰੱਖਿਆ ਜਾਵੇ ਤੇ ਇਸ ’ਤੇ ਵਿਚਾਰ ਕਰਨ ਦੀ ਬੇਨਤੀ ਕੀਤੀ ਜਾਵੇ।

Spread the love