ਅੰਮ੍ਰਿਤਪਾਲ ਸਿੰਘ ਦੀ ਜਿੱਤ ਦੀ ਖੁਸ਼ੀ ਵਿਚ ਡਿਬਰੂਗੜ੍ਹ ਜੇਲ੍ਹ ‘ਚ ਵੰਡੀ ਮਠਿਆਈ

ਲੋਕ ਸਭਾ ਚੋਣਾਂ ਵਿਚ ਅੰਮ੍ਰਿਤਪਾਲ ਸਿੰਘ ਦੀ ਜਿੱਤ ਤੋਂ ਬਾਅਦ ਉਨ੍ਹਾਂ ਦਾ ਪੂਰਾ ਪਰਿਵਾਰ ਉਨ੍ਹਾਂ ਨੂੰ ਮਿਲਣ ਲਈ ਡਿਬਰੂਗੜ੍ਹ ਪਹੁੰਚਿਆ ਹੈ।ਮਾਪੇ ਜਿੱਤ ਦਾ ਸਰਟੀਫਿਕੇਟ ਲੈ ਕੇ ਅੰਮ੍ਰਿਤਪਾਲ ਸਿੰਘ ਕੋਲ ਪਹੁੰਚੇ ਹਨ। ਇਸ ਦੌਰਾਨ ਜੇਲ੍ਹ ਦੇ ਮੁਲਾਜ਼ਮਾਂ ਨੂੰ ਮਠਿਆਈਆਂ ਵੀ ਵੰਡੀਆਂ ਗਈਆਂ।

Spread the love