T-20 World cup : ਭਾਰਤ ਨੇ ਦੱਖਣੀ ਅਫਰੀਕਾ ਨੂੰ 7 ਦੌੜਾਂ ਨਾਲ ਹਰਾ ਕੇ ਵਿਸ਼ਵ ਕੱਪ ਜਿੱਤਿਆ

ਟੀ-20 ਵਿਸ਼ਵ ਕ੍ਰਿਕਟ ਕੱਪ ਦੇ ਫਾਈਨਲ ਮੁਕਾਬਲੇ ਵਿਚ ਭਾਰਤ ਨੇ ਦੱਖਣੀ ਅਫਰੀਕਾ ਨੂੰ ਹਰਾ ਕੇ ਖਿਤਾਬ ਜਿੱਤ ਲਿਆ ਹੈ। ਭਾਰਤ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਨਿਰਧਾਰਿਤ ਵੀਹ ਓਵਰਾਂ ਵਿੱਚ ਸੱਤ ਵਿਕਟਾਂ ਦੇ ਨੁਕਸਾਨ ਨਾਲ 176 ਦੌੜਾਂ ਬਣਾਈਆਂ। ਦੱਖਣੀ ਅਫਰੀਕਾ ਦੀ ਟੀਮ 177 ਦੌੜਾਂ ਦਾ ਪਿੱਛਾ ਕਰਦਿਆਂ ਅੱਠ ਵਿਕਟਾਂ ਦੇ ਨੁਕਸਾਨ ਨਾਲ 169 ਦੌੜਾਂ ਹੀ ਬਣਾ ਸਕੀ।

Spread the love