ਅਮਰੀਕਾ ਵਿਚ ਭਾਰਤ ਦੇ ਰਾਜਦੂਤ ਰਹੇ ਤਰਨਜੀਤ ਸਿੰਘ ਸੰਧੂ ਭਾਜਪਾ ‘ਚ ਸ਼ਾਮਲ

ਅਮਰੀਕਾ ਵਿਚ ਭਾਰਤ ਦੇ ਰਾਜਦੂਤ ਰਹੇ ਤਰਨਜੀਤ ਸਿੰਘ ਸੰਧੂ ਭਾਜਪਾ ਵਿਚ ਸ਼ਾਮਲ ਹੋ ਗਏ ਹਨ। ਉਹ ਦਿੱਲੀ ਵਿਚ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋਏ। ਚਰਚਾ ਹੈ ਕਿ ਉਨ੍ਹਾਂ ਨੂੰ ਭਾਜਪਾ ਅੰਮ੍ਰਿਤਸਰ ਤੋਂ ਉਮੀਦਵਾਰ ਬਣਾ ਸਕਦੀ ਹੈ। ਉਹ ਪਿਛਲੇ 15 ਦਿਨਾਂ ਤੋਂ ਅੰਮ੍ਰਿਤਸਰ ਵਿਚ ਹੀ ਸਨ।

Spread the love