ਵਿਸ਼ਵ ਕੱਪ 2023 : ਭਾਰਤ ਨੇ ਨੀਦਰਲੈਂਡ ਨੂੰ 160 ਦੌੜਾਂ ਨਾਲ ਹਰਾਇਆ

ਵਿਸ਼ਵ ਕੱਪ 2023 ਦੇ ਆਖਰੀ ਗਰੁੱਪ ਪੜਾਅ ਦੇ ਮੈਚ ‘ਚ ਭਾਰਤੀ ਟੀਮ ਨੇ ਨੀਦਰਲੈਂਡ ‘ਤੇ ਸ਼ਾਨਦਾਰ ਜਿੱਤ ਦਰਜ ਕੀਤੀ ਹੈ। ਸ਼੍ਰੇਅਸ ਅਈਅਰ ਬਣਿਆ ਪਲੇਅਰ ਆਫ਼ ਦਾ ਮੈਚ ਸ਼੍ਰੇਅਸ ਅਈਅਰ ਨੂੰ 128 ਦੌੜਾਂ ਦੀ ਪਾਰੀ ਲਈ ਪਲੇਅਰ ਆਫ਼ ਦਾ ਮੈਚ ਚੁਣਿਆ ਗਿਆ। ਨੀਦਰਲੈਂਡ 250 ਦੌੜਾਂ ‘ਤੇ ਆਲ ਆਊਟ, ਭਾਰਤ ਨੇ 260 ਦੌੜਾਂ ਨਾਲ ਜਿੱਤਿਆ ਮੈਚ ਵਿਸ਼ਵ ਕੱਪ 2023 ਦੇ ਆਖਰੀ ਗਰੁੱਪ ਪੜਾਅ ਦੇ ਮੈਚ ‘ਚ ਭਾਰਤੀ ਟੀਮ ਨੇ ਨੀਦਰਲੈਂਡ ‘ਤੇ ਸ਼ਾਨਦਾਰ ਜਿੱਤ ਦਰਜ ਕੀਤੀ ਹੈ। ਪਹਿਲਾਂ ਬੱਲੇਬਾਜ਼ੀ ਕਰਨ ਆਈ ਭਾਰਤੀ ਟੀਮ ਨੇ 410 ਦੌੜਾਂ ਦਾ ਵੱਡਾ ਸਕੋਰ ਖੜ੍ਹਾ ਕੀਤਾ ਸੀ। 411 ਦੌੜਾਂ ਦੇ ਟੀਚੇ ਦਾ ਪਿੱਛਾ ਕਰਨ ਆਈ ਨੀਦਰਲੈਂਡ ਦੀ ਟੀਮ 250 ਦੌੜਾਂ ਹੀ ਬਣਾ ਸਕੀ।

Spread the love