ਬਦਰੀਨਾਥ ਦੇ ਰੁਦਰਪ੍ਰਯਾਗ ‘ਚ ਵਾਪਰੇ ਹਾਦਸੇ ‘ਚ ਮਰਨ ਵਾਲਿਆਂ ਦੀ ਗਿਣਤੀ 14 ਹੋਈ

ਬਦਰੀਨਾਥ ਨੇੜੇ ਰੁਦਰਪ੍ਰਯਾਗ ਵਿੱਚ ਇੱਕ ਵੱਡਾ ਹਾਦਸਾ ਸਾਹਮਣੇ ਆਇਆ ਹੈ। ਇੱਥੇ ਲੋਕਾਂ ਨੂੰ ਲੈ ਕੇ ਜਾ ਰਹੀ ਇੱਕ ਟਰੈਵਲਰ ਕਾਰ ਖਾਈ ਵਿੱਚ ਡਿੱਗ ਗਈ। ਇਸ ਕਾਰ ਦੇ ਡਿੱਗਣ ਤੋਂ ਬਾਅਦ ਮੌਕੇ ‘ਤੇ ਹੰਗਾਮਾ ਹੋ ਗਿਆ। ਬਚਾਅ ਕਾਰਜ ਵੀ ਲਗਾਤਾਰ ਜਾਰੀ ਹੈ। ਇਸ ਹਾਦਸੇ ‘ਚ ਹੁਣ ਤੱਕ 14 ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਚੁੱਕੀ ਹੈ। ਉਥੇ 3 ਲੋਕ ਜ਼ਖਮੀ ਹੋਏ ਹਨ।

Spread the love