ਪੰਜਾਬੀ ਗਾਇਕ ਏਪੀ ਢਿੱਲੋਂ ਦੇ ਘਰ ਹੋਈ ਫਾਇਰਿੰਗ

ਮਸ਼ਹੂਰ ਪੰਜਾਬੀ ਗਾਇਕ ਏਪੀ ਢਿੱਲੋਂ ਦੇ ਵੈਨਕੂਵਰ ਸਥਿਤ ਘਰ ਦੇ ਬਾਹਰ ਗੋਲੀਬਾਰੀ ਹੋਈ ਹੈ, ਲਾਰੈਂਸ ਬਿਸ਼ਨੋਈ ਗੈਂਗ ਦੇ ਰੋਹਿਤ ਗੋਦਾਰਾ ਨੇ ਇਸ ਹਮਲੇ ਦੀ ਜ਼ਿੰਮੇਵਾਰੀ ਲਈ ਹੈ

Spread the love