ਅੰਮ੍ਰਿਤਸਰ ’ਚ ਲੈਂਡ ਹੋਇਆ ਭਾਰਤੀਆਂ ਨੂੰ ਲੈ ਕੇ ਆਇਆ ਜਹਾਜ਼

ਅਮਰੀਕਾ ਵਿਚ ਗੈਰ-ਕਾਨੂੰਨੀ ਤਰੀਕੇ ਨਾਲ ਰਹਿ ਰਹੇ 104 ਭਾਰਤੀ ਨਾਗਰਿਕਾਂ ਨੂੰ ਅਮਰੀਕਾ ਦਾ ਸੈਨਿਕ ਜਹਾਜ਼ ਅੰਮ੍ਰਿਤਸ ਹਵਾਈ ਅੱਡਾ ਲੈਂਡ ਕੀਤਾ। ਇਨ੍ਹਾਂ ਵਿਚੋਂ 30 ਡਿਪੋਰਟੀ ਪੰਜਾਬ, 33-33 ਹਰਿਆਣਾ ਤੇ ਗੁਜਰਾਤ, ਤਿੰਨ-ਤਿੰਨ ਮਹਾਰਾਸ਼ਟਰ ਤੇ ਯੂਪੀ ਅਤੇ ਦੋ ਚੰਡੀਗੜ੍ਹ ਨਾਲ ਸਬੰਧਤ ਹਨ।

Spread the love