ਸਲੋਵਾਕੀਆ ਦੇ ਪ੍ਰਧਾਨ ਮੰਤਰੀ ਕਈ ਗੋਲੀਆਂ ਲੱਗਣ ਕਾਰਨ ਗੰਭੀਰ

ਸਲੋਵਾਕੀਆ ਦੇ ਪ੍ਰਧਾਨ ਮੰਤਰੀ ਰਾਬਰਤ ਫਿਕੋ ਅੱਜ ਹਮਲੇ ਵਿੱਚ ਕਈ ਗੋਲੀਆਂ ਲੱਗਣ ਨਾਲ ਗੰਭੀਰ ਜ਼ਖ਼ਮੀ ਹੋ ਗਏ ਸਨ ਪਰ ਉਪ ਪ੍ਰਧਾਨ ਮੰਤਰੀ ਤੋਮਸ ਤਾਰਾਬਾ ਨੇ ਭਰੋਸਾ ਪ੍ਰਗਟਾਇਆ ਹੈ ਕਿ ਉਨ੍ਹਾਂ (ਫਿਕੋ) ਨੂੰ ਕੁਝ ਵੀ ਨਹੀਂ ਹੋਵੇਗਾ। ਪ੍ਰਧਾਨ ਮੰਤਰੀ ਜਦੋਂ ਸਮਾਗਮ ਵਿੱਚ ਸਮਰਥਕਾਂ ਦਾ ਸਵਾਗਤ ਕਰ ਰਹੇ ਸਨ ਤਾਂ ਉਨ੍ਹਾਂ ਦੀ ਹੱਤਿਆ ਕਰਨ ਦੀ ਕੋਸ਼ਿਸ਼ ਕੀਤੀ ਗਈ।

Spread the love