USAID ਦੇ 1600 ਕਰਮਚਾਰੀਆਂ ਨੂੰ ਨੌਕਰੀ ਤੋਂ ਕੱਢਿਆ ਅਤੇ ਬਾਕੀਆਂ ਨੂੰ ਛੁੱਟੀ ’ਤੇ ਭੇਜਿਆ

Recently fired USAID staffers react as they leave work and are applauded by former USAID employees and supporters during a sendoff.

ਟਰੰਪ ਪ੍ਰਸ਼ਾਸਨ ਨੇ ਐਤਵਾਰ ਨੂੰ ਕਿਹਾ ਕਿ ਉਹ ਯੂਐੱਸ ਏਜੰਸੀ ਫਾਰ ਇੰਟਰਨੈਸ਼ਨਲ ਡਿਵੈਲਪਮੈਂਟ ਦੇ ਸਟਾਫ ਦੇ ਇੱਕ ਹਿੱਸੇ ਨੂੰ ਛੱਡ ਕੇ ਬਾਕੀ ਸਾਰੇ ਦੁਨੀਆ ਭਰ ਦੇ ਕਰਮਚਾਰੀਆਂ ਨੂੰ ਵਿੱਚ ਛੁੱਟੀ ’ਤੇ ਭੇਜ ਰਿਹਾ ਹੈ ਅਤੇ 1600 ਯੂਐੱਸ-ਅਧਾਰਤ ਸਟਾਫ ਦੀਆਂ ਅਸਾਮੀਆਂ ਨੂੰ ਖਤਮ ਕਰ ਰਿਹਾ ਹੈ। ਰਾਸ਼ਟਰਪਤੀ ਡੋਨਲਡ ਟਰੰਪ ਅਤੇ ਸਹਿਯੋਗੀ ਐਲਨ ਮਸਕ ਦਾ ਕਹਿਣਾ ਹੈ ਕਿ ਫੈਡਰਲ ਸਰਕਾਰ ਦੇ ਆਕਾਰ ਨੂੰ ਘਟਾਉਣ ਲਈ ਇੱਕ ਵਿਆਪਕ ਮੁਹਿੰਮ ਵਿੱਚ ਛੇ ਦਹਾਕੇ ਪੁਰਾਣੀ ਸਹਾਇਤਾ ਅਤੇ ਵਿਕਾਸ ਏਜੰਸੀ ਨੂੰ ਖਤਮ ਕਰਨ ਦੇ ਉਨ੍ਹਾਂ ਦੇ ਟੀਚੇ ਲੲਂੀ ਵੱਡਾ ਕਦਮ ਹੈ।

Spread the love