ਅਦਾਕਾਰ ਨੂੰ ਪਿਆ ਦਿਲ ਦਾ ਦੌਰਾ

ਅਦਾਕਾਰ ਟਿਕੂ ਤਲਸਾਨੀਆ ਨੂੰ ਦਿਲ ਦਾ ਦੌਰਾ ਪੈ ਗਿਆ। ਜਿਸ ਕਾਰਨ ਉਨ੍ਹਾਂ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅਦਾਕਾਰਾ ਨੂੰ ਦਿਲ ਦਾ ਦੌਰਾ ਪੈਣ ਕਾਰਨ ਤੁਰੰਤ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ।ਉਨ੍ਹਾਂ ਦੀ ਸਿਹਤ ਬਾਰੇ ਅਜੇ ਤੱਕ ਕੋਈ ਅਪਡੇਟ ਨਹੀਂ ਆਇਆ ਹੈ ਪਰ ਕਿਹਾ ਜਾ ਰਿਹਾ ਹੈ ਕਿ ਉਨ੍ਹਾਂ ਦੀ ਹਾਲਤ ਨਾਜ਼ੁਕ ਹੈ।

Spread the love