ਟਰੰਪ ਨੇ ਟਰਾਂਸਜੈਂਡਰ ਐਥਲੀਟਾਂ ਨੂੰ ਮਹਿਲਾ ਖੇਡਾਂ ਤੋਂ ਰੋਕਣ ਵਾਲੇ ਆਦੇਸ਼ ‘ਤੇ ਦਸਤਖਤ ਕੀਤੇ

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਬੁੱਧਵਾਰ ਨੂੰ ਟਰਾਂਸਜੈਂਡਰ ਐਥਲੀਟਾਂ ਨੂੰ ਕੁੜੀਆਂ ਅਤੇ ਔਰਤਾਂ ਦੇ ਖੇਡਾਂ ਵਿੱਚ ਹਿੱਸਾ ਲੈਣ ਤੋਂ ਰੋਕਣ ਲਈ ਇੱਕ ਕਾਰਜਕਾਰੀ ਆਦੇਸ਼ ‘ਤੇ ਦਸਤਖਤ ਕੀਤੇ।

Spread the love