ਭੂਚਾਲ ਤੋਂ ਬਾਅਦ ਦਿੱਤੀ ਗਈ ਸੁਨਾਮੀ ਦੀ ਚਿਤਾਵਨੀ !

ਸ਼ਨੀਵਾਰ ਨੂੰ ਫਿਲੀਪੀਨਜ਼ ਦੇ ਮਿਡਾਨਾਓ ‘ਚ 7.4 ਤੀਬਰਤਾ ਦਾ ਭੂਚਾਲ ਆਇਆ, ਜਿਸ ਕਾਰਨ ਸੁਨਾਮੀ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ ਮੁਤਾਬਕ ਇਹ ਭੂਚਾਲ ਰਾਤ 8:07 ਵਜੇ ਆਇਆ। ਇਸ ਦਾ ਕੇਂਦਰ ਜ਼ਮੀਨ ਵਿੱਚ 50 ਕਿਲੋਮੀਟਰ ਦੀ ਡੂੰਘਾਈ ਵਿੱਚ ਸੀ।

Spread the love