ਨਦੀ ‘ਚ ਡਿੱਗੀਆਂ ਦੋ ਬੱਸਾਂ, 7 ਭਾਰਤੀਆਂ ਦੀ ਮੌਤ, 50 ਤੋਂ ਵੱਧ ਲਾਪਤਾ

ਨੇਪਾਲ ਵਿੱਚ ਭਾਰੀ ਬਾਰਿਸ਼ ਦੇ ਵਿਚਾਲੇ ਸ਼ੁੱਕਰਵਾਰ ਸਵੇਰੇ ਇੱਕ ਹਾਈਵੇ ‘ਤੇ ਲੈਂਡਸਲਾਈਡ ਦੇ ਚੱਲਦਿਆਂ 2 ਬੱਸਾਂ ਤ੍ਰਿਸ਼ੁਲੀ ਨਦੀ ਵਿੱਚ ਡਿੱਗ ਗਈ। ਘਟਨਾ ਵਾਲੀ ਥਾਂ ‘ਤੇ ਮੌਜੂਦ ਅਧਿਕਾਰੀਆਂ ਦੇ ਮੁਤਾਬਕ ਦੋਹਾਂ ਬੱਸਾਂ ਚਾਲਕਾਂ ਸਣੇ 63 ਲੋਕ ਸਵਾਰ ਸਨ। ਮੀਡੀਆ ਰਿਪੋਰਟਾਂ ਮੁਤਾਬਕ ਹਾਦਸੇ ਵਿੱਚ 7 ਭਾਰਤੀਆਂ ਤੇ ਇੱਕ ਬੱਸ ਚਾਲਕ ਦੀ ਮੌਤ ਹੋ ਗਈ। 50 ਤੋਂ ਜ਼ਿਆਦਾ ਲੋਕ ਲਾਪਤਾ ਹਨ।

Spread the love