ਵਿਨੇਸ਼ ਫੋਗਾਟ ਨੇ ਕੁਸ਼ਤੀ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ

ਭਾਰਤੀ ਪਹਿਲਵਾਨ ਵਿਨੇਸ਼ ਫੋਗਾਟ ਨੇ ਵੀਰਵਾਰ 8 ਅਗਸਤ ਨੂੰ ਸਵੇਰੇ ਕੁਸ਼ਤੀ ਤੋਂ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ ਹੈ। ਉਨ੍ਹਾਂ ਨੇ ਇਹ ਜਾਣਕਾਰੀ ਸੋਸ਼ਲ ਮੀਡੀਆ ਪਲੇਟਫਾਰਮ ਐਕਸ ‘ਤੇ ਦਿੱਤੀ। ਐਕਸ ‘ਤੇ ਪੋਸਟ ਕਰਦੇ ਹੋਏ ਲਿਖਿਆ, ‘ਮਾਂ ਕੁਸ਼ਤੀ ਮੇਰੇ ਤੋਂ ਜਿੱਤ ਗਈ, ਮੈਂ ਹਾਰ ਗਿਆ, ਮਾਫ ਕਰਨਾ।’

Spread the love