ਵਿਰਾਟ ਕੋਹਲੀ ਨੇ T20 ਤੋਂ ਲਿਆ ਸੰਨਿਆਸ

ਭਾਰਤੀ ਕ੍ਰਿਕਟ ਟੀਮ ਨੇ ਆਈਸੀਸੀ ਟੀ-20 ਵਿਸ਼ਵ ਕੱਪ 2024 ਦੀ ਟਰਾਫੀ ਜਿੱਤਣ ਤੋਂ ਤੁਰੰਤ ਬਾਅਦ, ਵਿਰਾਟ ਕੋਹਲੀ ਨੇ ਟੀ-20 ਫਾਰਮੈਟ ਤੋਂ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ ਕਿਉਂਕਿ ਉਹ ਚਾਹੁੰਦੇ ਸਨ ਕਿ ਹੁਣ ਨੌਜਵਾਨ ਟੀਮ ਦੀ ਕਮਾਨ ਸੰਭਾਲ ਲੈਣ।

Spread the love