ਲੋਕ ਸਭਾ ਚੋਣਾਂ ਦੇ ਪਹਿਲੇ ਗੇੜ ਲਈ ਵੋਟਿੰਗ ਸ਼ੁਰੂ

ਭਾਰਤ ਵਿੱਚ ਆਮ ਚੋਣਾਂ ਦੇ ਪਹਿਲੇ ਗੇੜ ਵਿਚ 102 ਸੰਸਦੀ ਹਲਕਿਆਂ ਵਿਚ ਵੋਟਾਂ ਪੈਣ ਦਾ ਅਮਲ ਸ਼ੁਰੂ ਹੋ ਗਿਆ ਹੈ। 21 ਰਾਜਾਂ ਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿਚ ਇਹਨਾਂ ਸੀਟਾਂ ’ਤੇ ਸਵੇਰੇ 7.00 ਵਜੇ ਵੋਟਾਂ ਪੈਣੀਆਂ ਸ਼ੁਰੂ ਹੋਈਆਂ।

Spread the love