ਪੰਜਾਬ ਦੀਆਂ 13 ਤੇ ਚੰਡੀਗੜ੍ਹ ਦੀ 1 ਸੀਟ ਲਈ ਵੋਟਿੰਗ ਸ਼ੁਰੂ

ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਅਤੇ ਚੰਡੀਗੜ੍ਹ ਦੀ ਇਕਲੌਤੀ ਸੀਟ ਲਈ ਵੋਟਿੰਗ ਹੋ ਰਹੀ ਹੈ। ਚੋਣ ਅਧਿਕਾਰੀਆਂ ਮੁਤਾਬਕ 13 ਲੋਕ ਸਭਾ ਸੀਟਾਂ ਲਈ ਕੁੱਲ 24,451 ਪੋਲਿੰਗ ਸਟੇਸ਼ਨ ਬਣਾਏ ਗਏ ਹਨ। ਵੋਟਿੰਗ ਸ਼ਾਮ 6 ਵਜੇ ਤੱਕ ਚੱਲੇਗੀ। ਇਸ ਪੜਾਅ ‘ਚ 2.14 ਕਰੋੜ ਤੋਂ ਵੱਧ ਵੋਟਰ ਹਨ।

Spread the love