ਜੰਮੂ-ਕਸ਼ਮੀਰ ਤੇ ਹਰਿਆਣਾ ‘ਚ ਚੋਣਾਂ ਦਾ ਐਲਾਨ

ਜੰਮੂ-ਕਸ਼ਮੀਰ ਅਤੇ ਹਰਿਆਣਾ ਦੀਆਂ ਵਿਧਾਨ ਸਭਾ ਚੋਣਾਂ ਦਾ ਐਲਾਨ ਜੰਮੂ-ਕਸ਼ਮੀਰ ‘ਚ 3 ਪੜਾਵਾਂ ‘ਚ 18 ਸਤੰਬਰ, 25 ਸਤੰਬਰ ਅਤੇ 1 ਅਕਤੂਬਰ ਨੂੰ ਵੋਟਿੰਗ ਹੋਵੇਗੀ। ਹਰਿਆਣਾ ਵਿੱਚ 1 ਅਕਤੂਬਰ ਨੂੰ ਵੋਟਾਂ ਦਾ ਇੱਕ ਪੜਾਅ ਹੋਵੇਗਾ। ਦੋਵਾਂ ਰਾਜਾਂ ਦੇ ਨਤੀਜੇ 4 ਅਕਤੂਬਰ ਨੂੰ ਆਉਣਗੇ।

Spread the love