Sidhu Moose Wala ਦੇ ਨਵੇ ਗੀਤ ‘Watch Out’ ਨੇ ਰਿਲੀਜ਼ ਹੁੰਦਿਆਂ ਹੀ ਮਚਾ ਦਿੱਤਾ ਤਹਿਲਕਾ

ਪੰਜਾਬੀ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘Watch Out’ ਰਿਲੀਜ਼ ਹੋ ਗਿਆ ਹੈ। ਮੂਸੇਵਾਲਾ ਦੀ ਮੌਤ ਤੋਂ ਬਾਅਦ ਰਿਲੀਜ਼ ਹੋਣ ਵਾਲਾ ਇਹ ਪੰਜਵਾਂ ਗੀਤ ਹੈ। ਇਹ ਗੀਤ ਅੱਜ ਦੁਪਹਿਰ 12 ਵਜੇ ਯੂਟਿਊਬ ਸਮੇਤ ਸਾਰੀਆਂ ਮਿਊਜ਼ਿਕ ਐਪਲੀਕੇਸ਼ਨਾਂ ‘ਤੇ ਰਿਲੀਜ਼ ਹੋ ਗਿਆ ਹੈ। ਆਉਂਦਿਆਂ ਹੀ ਇਸ ਗਾਣੇ ਨੇ ਸਾਰੇ ਰਿਕਾਰਡ ਤੋੜ ਦਿੱਤੇ ਹਨ। ਹੁਣ ਤੱਕ ਘੰਟਿਆਂ ਵਿੱਚ ਸਾਢੇ 4 ਮਿਲੀਅਨ ਤੋਂ ਵੀ ਵੱਧ ਵਿਊਜ਼ ਆ ਚੁੱਕੇ ਹਨ।

Spread the love